ਚੇਅਰਮੈਨ ਸ. ਜੋਗਿੰਦਰ ਸਿੰਘ ਜੀ

0
98

ਕਾਲਜ ਦੇ ਚੇਅਰਮੈਨ ਸ. ਜੋਗਿੰਦਰ ਸਿੰਘ ਜੀ ਵੱਲੋਂ ਨਵੇਂ ਬੈਚ ਦੇ ਵਿਦਿਆਰਥੀਆਂ ਨਾਲ ਕਾਲਜ ਦੇ ਪ੍ਰਬੰਧ, ਵਿਦਿਆਰਥੀ ਜੀਵਨ ਲਈ ਅਨੁਸ਼ਾਸ਼ਨ ਅਤੇ ਗੁਰਮਤਿ ਪ੍ਰਚਾਰ ਦੇ ਟੀਚੇ ਪ੍ਰਤੀ ਸੁਚੇਤ ਹੋਣ ਲਈ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ।